← ਪਿਛੇ ਪਰਤੋ
ਅੰਮ੍ਰਿਤਸਰ, 20 ਫਰਵਰੀ 2020 - ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਜੇ.ਪੀ. ਨੱਢਾ ਦਾ ਅੱਜ ਅੰਮ੍ਰਿਤਸਰ ਪਹੁੰਚਣ 'ਤੇ ਵਿਧਾਨਸਭਾ ਹਲਕਾ ਅੰਮ੍ਰਿਤਸਰ ਉੱਤਰੀ ਦੇ ਭਾਜਪਾ ਵਰਕਰਾਂ ਵੱਲੋਂ ਸਾਬਕਾ ਕੈਬਿਨੇਟ ਮੰਤਰੀ ਸ੍ਰੀ ਅਨਿਲ ਜੋਸ਼ੀ ਦੀ ਅਗਵਾਈ 'ਚ ਸ਼ਾਨਦਾਰ ਸਵਾਗਤ ਕੀਤਾ ਗਿਆ। ਦੇਖੋ ਤਸਵੀਰਾਂ.....
Total Responses : 107