ਸੰਗਰੂਰ, 23 ਫਰਵਰੀ 2020 - ਢੀਂਡਸਾ ਪਰਿਵਾਰ ਵਲੋਂ ਅੱਜ ਸੰਗਰੂਰ ਵਿਖੇ ਕੀਤੀ ਗਈ। ਰੈਲੀ 'ਚ ਵੱਡੀ ਗਿਣਤੀ 'ਚ ਲੋਕਾਂ ਨੇ ਸ਼ਿਰਕਤ ਕੀਤੀ।
ਇਸ ਤੋਂ ਬਿਨਾਂ ਢੀਂਡਸਾ ਪਰਿਵਾਰ ਵਲੋਂ ਸੰਗਰੂਰ ਵਿਖੇ ਕੀਤੀ ਗਈ ਰੈਲੀ 'ਚ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਮਨਜੀਤ ਸਿੰਘ ਜੀ. ਕੇ., ਸੇਵਾ ਸਿੰਘ ਸੇਖਵਾਂ, ਕਰਨੈਲ ਸਿੰਘ ਪੀਰ ਮੁਹੰਮਦ, ਹਰਸੁਖਇੰਦਰ ਸਿੰਘ ਬੱਬੀ ਬਾਦਲ ਅਤੇ ਬੀਰਦਵਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਆਗੂ ਪਹੁੰਚੇ ਹੋਏ ਸਨ। ਦੇਖੋ ਰੈਲੀ ਦੀਆਂ ਤਸਵੀਰਾਂ...