← ਪਿਛੇ ਪਰਤੋ
ਚੰਡੀਗੜ੍ਹ, 23 ਫਰਵਰੀ 2020 - ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਮਿਤੀ 24-02-2020 ਨੂੰ ਕੀਤੀ ਜਾ ਰਹੀ ਰੈਲੀ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਰੈਲੀ ਸਵੇਰੇ 11.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਕੀਤੀ ਜਾਵੇਗੀ ਅਤੇ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਇੱਕ ਵਿਸ਼ਾਲ ਰੈਲੀ ਉਪਰੰਤ ਪੰਜਾਬ ਵਿਧਾਨ ਸਭਾ ਵੱਲ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਮਾਰਚ ਕੀਤਾ ਜਾਵੇਗਾ।
Total Responses : 935