← ਪਿਛੇ ਪਰਤੋ
ਇੰਡੀਅਨ ਆਈਡਲ ਬਣਨ 'ਤੇ ਮੁੱਖ ਮੰਤਰੀ ਨੇ ਸਨੀ ਨੂੰ ਦਿੱਤੀ ਵਧਾਈ ਚੰਡੀਗੜ੍ਹ, 24 ਫਰਵਰੀ , 2020 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੰਡੀਅਨ ਆਈਡਲ ਬਣਨ 'ਤੇ ਸਨੀ ਹਿੰਦੂਸਤਾਨੀ ਨੂੰ ਵਧਾਈ ਦਿੱਤੀ ਹੈ। ਇਕ ਟਵੀਟ ਰਾਹੀਂ ਮੁੱਖ ਮੰਤਰੀ ਨੇ ਉਸਨੂੰ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਮਿੱਠੀ ਆਵਾਜ਼ ਨਾਲ ਸਨੀ ਨੇ ਸਭ ਦਾ ਦਿਲ ਜਿੱਤ ਲਿਆ।
Total Responses : 928