← ਪਿਛੇ ਪਰਤੋ
ਚੰਡੀਗੜ੍ਹ, 24 ਫਰਵਰੀ 2020 - ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਨੇਤਾ ਹਰਪਾਲ ਚੀਮਾ ਨੇ ਡੀ.ਜੀ.ਪੀ ਅਤੇ ਭਾਰਤ ਭੂਸ਼ਨ ਆਸ਼ੂ ਦੇ ਮਾਮਲੇ ਨੂੰ ਚੁੱਕਿਆ ਜਿਸ 'ਤੇ ਅਕਾਲੀ ਤੇ 'ਆਪ' ਵਿਧਾਇਕਾਂ ਵੱਲੋਂ ਸਦਨ 'ਚ ਭਾਰੀ ਹੰਗਾਮਾ ਕੀਤਾ ਗਿਆ। ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚ ਭਾਰੀ ਰੌਲਾ ਰੱਪਾ ਅਤੇ ਨਾਅਰੇਬਾਜ਼ੀ ਕੀਤੀ ਗਈ।
Total Responses : 193