← ਪਿਛੇ ਪਰਤੋ
ਰਵੀ ਜੱਖੂ
ਚੰਡੀਗੜ੍ਹ, 24 ਫਰਵਰੀ 2020 - ਪੰਜਾਬ ਡੀ.ਜੀ.ਪੀ ਦਿਨਕਰ ਗੁਪਤਾ ਵੱਲੋਂ ਕਰਤਾਰਪੁਰ ਲਾਂਘੇ ਨੂੰ ਲੈ ਕੇ ਦਿੱਤੇ ਬਿਆਨ 'ਤੇ ਅੱਜ ਵਿਧਾਨ ਸਭਾ ਬਜਟ ਸੈਸ਼ਨ ਦੌਰਾਨ ਭਾਰੀ ਹੰਗਾਮਾ ਹੋਇਆ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਅਕਾਲੀਆਂ ਨੇ ਜਮ ਕੇ ਹੰਗਾਮਾ ਕੀਤਾ।
ਸਪੀਕਰ ਵਿਧਾਨ ਸਭਾ ਨੇ ਕਿਹਾ ਕਿ ਭਲਕੇ ਮੰਗਲਵਾਰ ਨੂੰ ਕੈਪਟਨ ਅਮਰਿੰਦਰ ਇਸ ਮਸਲੇ 'ਤੇ ਆਪਣਾ ਪੱਖ ਰੱਖਣ।
Total Responses : 930