← ਪਿਛੇ ਪਰਤੋ
ਗੁਰਭਜਨ ਗਿੱਲ
ਲੁਧਿਆਣਾ, 26 ਫਰਵਰੀ 2020 - ਡਾ.ਅਮਰਜੀਤ ਸਿੰਘ ਹੇਅਰ ਸਾਬਕਾ ਮੁਖੀ ਭਾਸ਼ਾ ਤੇ ਸਭਿਆਚਾਰ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਜੀਵਨ ਮੈਂਬਰ ਦੀ ਸੁਪਤਨੀ ਤੇ ਪੰਜਾਬ ਪੁਲੀਸ ਦੇ ਆਈ.ਜੀ ਯੁਰਿੰਦਰ ਸਿੰਘ ਹੇਅਰ ਦੇ ਮਾਤਾ ਜੀ ਸਰਦਾਰਨੀ ਹਰਦੇਵ ਕੌਰ ਅੱਜ ਸਵੇਰੇ 4 ਵਜੇ ਸਦੀਵੀ ਵਿਛੋੜਾ ਦੇ ਗਏ ਹਨ । ਉਨ੍ਹਾਂ ਦਾ ਅੰਤਿਮ ਸੰਸਕਾਰ 26 ਫਰਵਰੀ ਬਾਅਦ ਦੁਪਹਿਰ ਤਿੰਨ ਵਜੇ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਸ਼ਮਸ਼ਾਨ ਘਾਟ ਵਿਖੇ ਹੋਵੇਗਾ।
Total Responses : 267