← ਪਿਛੇ ਪਰਤੋ
ਰਵੀ ਜੱਖੂ
ਚੰਡੀਗੜ੍ਹ, 26 ਫਰਵਰੀ 2020 - ਵਿਧਾਨ-ਸਭਾ ਦੇ ਚੱਲ ਰਹੇ ਸ਼ੈਸ਼ਨ ਵਿੱਚ ਆਮ ਆਦਮੀ ਪਾਰਟੀ ਦੇ ਗੜਸ਼ੰਕਰ ਤੋਂ ਵਿਧਾਇਕ ਜੈ ਸਿੰਘ ਰੋੜੀ ਨੇ ਅਪਣੇ ਹਲਕੇ ਵਿੱਚ ਚੱਲ ਰਹੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਡਿਊਟੀ ਪੂਰਾ ਸਮਾਂ ਕਰਨ ਦਾ ਸਵਾਲ ਕੀਤਾ ਸੀ ਉਹਨਾਂ ਕਿਹਾ ਕਿ ਡਾਕਟਰ ਦੀ ਡਿਊਟੀ ਇੱਕ-ਇੱਕ ਦਿਨ ਦੇ ਹਿਸਾਬ ਨਾਲ ਲੱਗਦੀ ਹੈ ਸੋ ਉਹਨਾਂ ਆਪਣੇ ਹਲਕੇ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ ਜਿਸਦੇ ਜਵਾਬ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੰਨਿਆਂ ਕਿ ਸੂਬੇ ਅੰਦਰ ਡਾਕਟਰਾਂ ਦੀ ਕਮੀ ਹੈ।
Total Responses : 940