← ਪਿਛੇ ਪਰਤੋ
ਰਵੀ ਜੱਖੂ
ਚੰਡੀਗੜ੍ਹ, 28 ਫਰਵਰੀ 2020 - ਅੱਜ ਸ਼ੁੱਕਰਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਵਿਧਾਨ ਸਭਾ 'ਚ ਬਜਟ ਪੇਸ਼ ਕਰਨਾ ਹੈ ਜਿਥੇ ਕਿ ਮਨਪ੍ਰੀਤ ਬਾਦਲ ਦੇ ਵਿਧਾਨ ਸਭਾ ਪਹੁੰਚਣ ਤੋਂ ਪਹਿਲਾਂ ਹੀ ਅਕਾਲੀਆਂ ਅਤੇ ਖੁਦਕੁਸ਼ੀਆਂ ਕਰ ਗਏ ਕਿਸਾਨਾਂ ਦੇ ਪਰਿਵਾਰਾਂ ਨੇ ਉਨ੍ਹਾਂ ਦੀ ਕੋਠੀ ਦਾ ਘਿਰਾਓ ਕਰ ਲਿਆ ਹੈ। ਇਸ ਸਮੇਂ ਵਿੱਤ ਮੰਤਰੀ ਦੀ ਕੋਠੀ ਅੱਗੇ ਭਾਰੀ ਮਾਤਰਾ 'ਚ ਪੁਲਿਸ ਫੋਰਸ ਵਾਟਰ ਕੈਨਨਾਂ ਸਣੇ ਤੈਨਾਤ ਹੈ। ਪੁਲਿਸ ਦੁਆਰਾ ਮਨਪ੍ਰੀਤ ਬਾਦਲ ਦੀ ਕੋਠੀ ਅੱਗੇ ਧਾਰਾ 144 ਲਾ ਦਿੱਤੀ ਗਈ ਹੈ।
Total Responses : 188