← ਪਿਛੇ ਪਰਤੋ
ਦਸੂਹਾ, 28 ਫਰਵਰੀ 2020 - ਦਸੂਹਾ-ਹੁਸ਼ਿਆਰਪੁਰ ਮਾਰਗ 'ਤੇ ਅੱਜ ਸ਼ੁੱਕਰਵਾਰ ਸਵੇਰੇ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਰਹੇ ਬਰਾਤੀਆਂ ਦੀ ਕਾਰ ਦੀ ਟਰਾਲੇ ਨਾਲ ਭਿਆਨਕ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਲਾੜੇ ਦੇ ਭਰਾ ਸਮੇਤ 4 ਜਣਿਆਂ ਦੀ ਮੌਤ ਹੋ ਗਈ। ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਜਿਸ 'ਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਹ ਹਾਦਸਾ ਸਵੇਰੇ 6.30 ਵਜੇ ਦੇ ਕਰੀਬ ਹੋਇਆ।
Total Responses : 193