← ਪਿਛੇ ਪਰਤੋ
ਚੰਡੀਗੜ੍ਹ, 28 ਫਰਵਰੀ 2020 - ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਸਰਕਾਰੀ ਕਰਮਚਾਰੀਆਂ ਦੀ ਰਿਟਾਇਰਮੈਂਟ ਉਮਰ ਦੋ ਸਾਲ ਘਟਾ ਦਿੱਤੀ ਗਈ ਹੈ। ਜਿਸ ਤਹਿਤ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਦੀ ਸਰਵਿਸ ਉਮਰ 60 ਤੋਂ ਘਟਾ ਕੇ 58 ਸਾਲ ਕਰ ਦਿੱਤੀ ਗਈ ਹੈ।
Total Responses : 266