← ਪਿਛੇ ਪਰਤੋ
ਚੰਡੀਗੜ੍ਹ, 28 ਫਰਵਰੀ 2020 - ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਸਰਕਾਰੀ ਕਰਮਚਾਰੀਆਂ ਨੂੰ 1 ਮਾਰਚ ਤੋਂ ਡੀ.ਏ ਦੀ 6 ਫ਼ੀਸਦੀ ਕਿਸ਼ਤ ਜਾਰੀ ਕੀਤੀ ਜਾਵੇਗੀ।
Total Responses : 928