← ਪਿਛੇ ਪਰਤੋ
ਰਵੀ ਜੱਖੂ
ਚੰਡੀਗੜ੍ਹ, 28 ਫਰਵਰੀ 2020 - ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਅਪ੍ਰੈਲ ਮਹੀਨੇ ਤੋਂ ਨੌਜਵਾਨਾਂ ਨੂੰ ਸਮਾਰਟ ਫ਼ੋਨ ਦਿੱਤੇ
ਜਾਣਗੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਚੀਨ ਫੈਲੇ ਕੋਰੋਨਾ ਵਾਇਰਸ ਕਾਰਨ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ 'ਚ ਦੇਰੀ ਹੋ ਰਹੀ ਹੈ।
Total Responses : 267