← ਪਿਛੇ ਪਰਤੋ
ਚੰਡੀਗੜ੍ਹ, 28 ਫਰਵਰੀ 2020 - ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਐਲਾਨ ਕੀਤਾ ਗਿਆ ਹੈ ਕਿ 12 ਅਪ੍ਰੈਲ ਨੂੰ ਸ਼ੁਰੂ ਹੋਣ ਵਾਲੇ ਸ੍ਰੀ ਗੁਰੂ ਤੇਗ਼ ਬਹਾਦਰ ਦੀ ਦੇ 400 ਸਾਲਾ ਪ੍ਰਕਾਸ਼ ਪੁਰਬ ਲਈ 25 ਕਰੋੜ ਰਾਖਵੇਂ ਰੱਖੇ ਗਏ ਹਨ, ਇਸ ਤੋਂ ਬਿਨਾਂ ਗੁਰੂ ਤੇਗ ਬਹਾਦਰ ਮਾਰਗ ਦੇ ਨਾਂਅ 'ਤੇ ਬੰਗਾ ਤੋਂ ਅਨੰਦਪੁਰ ਸਾਹਿਬ ਤੱਕ 54.50 ਕਿਲੋਮੀਟਰ ਲੰਬੀ 4 ਲੇਨ ਸੜਕ ਬਣਾਈ ਜਾਵੇਗੀ।
Total Responses : 936