← ਪਿਛੇ ਪਰਤੋ
ਚੰਡੀਗੜ੍ਹ, 4 ਅਪ੍ਰੈਲ 2020 - ਦਿੱਲੀ ਬੰਬ ਧਮਾਕੇ ਮਾਮਲੇ ‘ਚ ਸਜ਼ਾ ਭੁਗਤ ਰਹੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਪੈਰੋਲ 'ਤੇ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਪ੍ਰੋਫੈਸਰ ਭੁੱਲਰ ਨੂੰ 42 ਦਿਨਾਂ ਦੀ ਪੈਰੋਲ ਤੇ ਘਰ ਭੇਜਿਆ ਗਿਆ ਹੈ।
ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਨੂੰ ਪਹਿਲਾਂ ਫਾਂਸੀ ਦੀ ਸਜਾ ਸੁਣਾਈ ਗਈ ਸੀ ਪਰ ਕੁੱਝ ਸਮਾਂ ਪਹਿਲਾਂ ਮਾਣਯੋਗ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰ ਦਿੱਤਾ ਗਿਆ ਸੀ।
Total Responses : 929