← ਪਿਛੇ ਪਰਤੋ
ਚੰਡੀਗੜ੍ਹ, 21 ਮਈ 2020 - ਤੇਲੰਗਨਾ ਹਾਈ ਕੋਰਟ ਵੱਲੋਂ ਸੂਬਾ ਸਰਕਾਰ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਉਹ ਕਿਸੇ ਵੀ ਨਾਗਰਿਕ ਨੂੰ ਜਬਰਦਸਤੀ ਕਿਸੇ ਵੀ ਸਰਕਾਰੀ ਹਸਪਤਾਲ 'ਚ ਇਲਾਜ ਲਈ ਫੋਰਸ ਨਹੀਂ ਕਰ ਸਕਦੀ ਜਦੋਂ ਕਿ ਕੋਈ ਕੋਰੋਨਾ ਪੀੜਤ ਇਲਾਜ ਜਾਂ ਟੈਸਟ ਕਰਵਾਉਣ ਵਾਲਾ ਆਪਣੀ ਮਰਜ਼ੀ ਨਾਲ ਕਿਸੇ ਵੀ ਸਰਕਾਰ ਵੱਲੋਂ ਪ੍ਰਵਾਨਿਤ ਪ੍ਰਾਈਵੇਟ ਹਸਪਤਾਲ 'ਚ ਇਲਾਜ ਕਰਬਾਉਣ ਲਈ ਆਪਣਾ ਖਰਚਾ ਖੁਦ ਚੁੱਕ ਸਕਦਾ ਹੈ।
Total Responses : 936