ਚੰਡੀਗੜ੍ਹ, 23 ਮਈ 2020 - ਪੰਜਾਬ 'ਚ ਸ਼ਨੀਵਾਰ ਨੂੰ 16 ਕੇਸ ਸਾਹਮਣੇ ਆਏ ਹਨ ਜਿਸ ਕਾਰਨ ਸੂਬੇ 'ਚ ਕੋਰੋਨਾ ਦੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 2045 ਹੋ ਗਈ ਹੈ ਜਦੋਂ ਕਿ ਸੂਬੇ 'ਚ ਅਜੇ ਵੀ 136 ਕੇਸ ਐਕਟਿਵ ਹਨ ਪੜ੍ਹੋ ਪੂਰੀ ਰਿਪੋਰਟ...
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
23-05-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
23-05-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-16
ਦੂਜੇ ਸੂਬਿਆਂ ਨਾਲ ਸਬੰਧਤ 6 ਆਰਪੀਐਫ ਕਰਮੀ ਲੁਧਿਆਣਾ ਤੋਂ ਪਾਜੇਟਿਵ ਪਾਏ ਗਏ।
23.05.2020 ਨੂੰ ਕੇਸ:
· ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 00
· ਆਈਸੀਯੂ ਵਿਚ ਦਾਖ਼ਲ ਮਰੀਜ਼ਾਂ ਦੀ ਗਿਣਤੀ -00
· ਵੈਂਟੀਲੇਟਰ ’ਤੇਮਰੀਜ਼ਾਂ ਦੀ ਗਿਣਤੀ- 00
· ਠੀਕ ਹੋਏ ਮਰੀਜ਼ਾਂ ਦੀ ਗਿਣਤੀ –23 (ਜਲੰਧਰ-10, ਮੁਕਤਸਰ-7, ਰੋਪੜ-1, ਫਰੀਦਕੋਟ-04, ਫਤਿਹਗੜ੍ਹ ਸਾਹਿਬ-1)
· ਮੌਤਾਂ ਦੀ ਗਿਣਤੀ-00
2. ਕੁੱਲ ਮਾਮਲੇ
· 2 ਕੇਸ ਤਰਨ ਤਾਰਨ ਤੋਂ ਅੰਮ੍ਰਿਤਸਰ ਤਬਦੀਲ
· ਅੰਤਿਮ ਜ਼ਿਲ੍ਹਾਵਾਰ ਆਂਕੜੇ ਜ਼ਿਲ੍ਹਿਆਂ ਦੇ ਸ਼ਿਫਟਿੰਗ/ਡੁਪਲੀਕੇਟ ਕੇਸਾਂ ਕਾਰਨ ਵਿਭਿੰਨ ਹੋ ਸਕਦੇ ਹਨ।