← ਪਿਛੇ ਪਰਤੋ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 26 ਮਈ 2020 - ਪਿਛਲੇ ਦਿਨੀਂ ਫਰੀਦਕੋਟ ਕੋਰੋਨਾ ਮੁਕਤ ਹੋ ਗਿਆ ਸੀ। ਪਰ 24 ਘੰਟੇ ਵਿੱਚ ਫਰੀਦਕੋਟ ਜ਼ਿਲ੍ਹੇ ਵਿੱਚ ਫਿਰ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਅੱਜ ਜ਼ਿਲ੍ਹੇ ਵਿੱਚ ਇੱਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਆਇਆ ਹੈ।
Total Responses : 942