ਚੰਡੀਗੜ੍ਹ, 26 ਮਈ 2020 - ਮੰਗਲਵਾਰ ਨੂੰ ਪੰਜਾਬ 'ਚ ਕੁੱਲ 25 ਕੇਸ ਸਾਹਮਣੇ ਆਏ, ਜਿਸ ਕਾਰਨ ਸੂਬੇ 'ਚ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 2106 ਹੋ ਗਈ ਹੈ ਜਦੋਂ ਕਿ ਅਜੇ ਵੀ 148 ਕੇਸ ਐਕਟਿਵ ਹਨ। ਪੜ੍ਹੋ ਪੂਰੀ ਰਿਪੋਰਟ...
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
26-05-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
26-05-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-25
26.05.2020 ਨੂੰ ਕੇਸ:
· ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 00
· ਆਈਸੀਯੂ ਵਿਚ ਦਾਖ਼ਲ ਮਰੀਜ਼ਾਂ ਦੀ ਗਿਣਤੀ -00
· ਵੈਂਟੀਲੇਟਰ ’ਤੇਮਰੀਜ਼ਾਂ ਦੀ ਗਿਣਤੀ- 00
· ਠੀਕ ਹੋਏ ਮਰੀਜ਼ਾਂ ਦੀ ਗਿਣਤੀ –5 (ਜਲੰਧਰ-3, ਪਟਿਆਲਾ-1, ਫਰੀਦਕੋਟ-1)
· ਮੌਤਾਂ ਦੀ ਗਿਣਤੀ-00
2. ਕੁੱਲ ਮਾਮਲੇ
· ਅੰਤਿਮ ਜ਼ਿਲ੍ਹਾਵਾਰ ਆਂਕੜੇ ਜ਼ਿਲ੍ਹਿਆਂ ਦੇ ਸ਼ਿਫਟਿੰਗ/ਡੁਪਲੀਕੇਟ ਕੇਸਾਂ ਕਾਰਨ ਵਿਭਿੰਨ ਹੋ ਸਕਦੇ ਹਨ।