← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 28 ਮਈ 2020 - ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸਰਦਾਰ ਬਿਕਰਮ ਸਿੰਘ ਮਜੀਠੀਆ ਅਤੇ ਵੀਰ ਸਿੰਘ ਲੋਪੋਕੇ ਦੀ ਅਗਵਾਈ 'ਚ ਕਾਂਗਰਸ ਸਰਕਾਰ ਦੀਆਂ ਵਧੀਕੀਆਂ ਵਿਰੁੱਧ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਏ.ਡੀ.ਸੀ ਸ੍ਰੀ ਹਿਮਾਂਸ਼ੂ ਅਗਰਵਾਲ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸਰਦਾਰ ਮਜੀਠੀਆ ਅਤੇ ਲੋਪੋਕੇ ਤੋਂ ਇਲਾਵਾ ਤਲਬੀਰ ਸਿੰਘ ਗਿੱਲ, ਗੁਰਪ੍ਰਤਾਪ ਸਿੰਘ ਟਿੱਕਾ ਗੁਲਜ਼ਾਰ ਸਿੰਘ ਰਣੀਕੇ ਅਤੇ ਮਲਕੀਤ ਸਿੰਘ ਏਆਰ ਸਮੇਤ ਹੋਰ ਅਕਾਲੀ ਆਗੂ ਹਾਜ਼ਰ ਸਨ।
Total Responses : 257