← ਪਿਛੇ ਪਰਤੋ
ਜੀ ਐਸ ਪੰਨੂ
ਪਟਿਆਲਾ, 28 ਮਈ 2020 - ਅਕਾਲੀ ਦਲ ਬਾਦਲ ਦੇ ਸਾਬਕਾ ਵਜ਼ੀਰ ਸੁਰਜੀਤ ਸਿੰਘ ਰੱਖੜਾ ਨੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੈਮੋਰੰਡਮ ਦਿੱਤਾ। ਜਿਸ ਰਾਹੀਂ ਮੰਗ ਕੀਤੀ ਗਈ ਹੈ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਕਾਫੀ ਘੁਟਾਲੇ ਹੋਏ ਹਨ ਜਿਨ੍ਹਾਂ ਵਿਚ ਬੀਜਾਂ ਦਾ ਇੱਕ ਬਹੁਤ ਵੱਡਾ ਘੁਟਾਲਾ ਹੈ ਜਿਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਇਸ ਨੇ ਨਾਲ ਹੋਰ ਵੀ ਕੋਰੋਨਾ ਮਾਹਾਂਮਾਰੀ ਸਮੇਂ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋਇਆ ਹੈ ਸੋ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਜਾਂਚ ਕੀਤੀ ਜਾਣੀ ਚਾਹੀਦੀ ਹੈ।
Total Responses : 265