← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 29 ਮਈ 2020 - ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਹੋਣ ਲਈ ਪਹੁੰਚੇ। ਜਿੱਥੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਰਸ ਬੀਨੀ ਬਾਣੀ ਦਾ ਆਨੰਦ ਮਾਣਿਆ। ਅੱਜ ਉਹ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਲਈ ਕਣਕ ਦੀ ਸੇਵਾ ਦੇਣ ਲਈ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਵੱਲੋਂ ਕੋਰੋਨਾ ਮਹਾਂਮਾਰੀ ਤੋਂ ਨਿਜਾਤ ਪਾਉਣ ਲਈ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਮੁਖ਼ਤਿਆਰ ਸਿੰਘ ਚੀਮਾ, ਨਿੱਜੀ ਸਹਾਇਕ ਜਸਪਾਲ ਸਿੰਘ, ਐਡੀਸ਼ਨਲ ਮੈਨੇਜਰ ਰਜਿੰਦਰ ਸਿੰਘ ਰੂਬੀ ਮੌਜੂਦ ਸਨ।
Total Responses : 188