ਚੰਡੀਗੜ੍ਹ, 31 ਮਈ 2020 - ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦੇ 30 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 2263 ਹੋ ਗਈ। ਸੂਬੇ 'ਚ ਹੁਣ ਕੋਰੋਨਾ ਦੇ 231 ਕੇਸ ਐਕਟਿਵ ਹਨ। ਪੜ੍ਹੋ ਪੂਰੀ ਰਿਪੋਰਟ...
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
31-05-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
31-05-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-30
· * 10 ਪਾਜੇਟਿਵ ਮਾਮਲਿਆਂ ਦੇ ਸੰਕਰਮਣ ਦਾ ਸਰੋਤ ਪੰਜਾਬ ਤੋਂ ਬਾਹਰ ਹੈ।
31.05.2020 ਨੂੰ ਕੇਸ:
· ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 01
· ਆਈਸੀਯੂ ਵਿਚ ਦਾਖ਼ਲ ਮਰੀਜ਼ਾਂ ਦੀ ਗਿਣਤੀ -00
· ਵੈਂਟੀਲੇਟਰ ’ਤੇਮਰੀਜ਼ਾਂ ਦੀ ਗਿਣਤੀ- 01
· ਠੀਕ ਹੋਏ ਮਰੀਜ਼ਾਂ ਦੀ ਗਿਣਤੀ –20-
· ਮੌਤਾਂ ਦੀ ਗਿਣਤੀ-01 (ਪਠਾਨਕੋਟ)
2. ਕੁੱਲ ਮਾਮਲੇ