ਚੰਡੀਗੜ੍ਹ, 2 ਜੂਨ 2020 - ਕੇਂਦਰ ਸਰਕਾਰ ਵੱਲੋਂ ਅਨਲਾਕ-1 ਦਾ ਐਲਾਨ ਹੁੰਦਿਆਂ ਹੀ ਹਿਮਾਚਲ ਪ੍ਰਦੇਸ਼ 'ਚ ਐਚ.ਆਰ.ਟੀ.ਸੀ. ਦੀਆਂ ਬੱਸਾਂ ਦੀ ਸਰਵਿਸ ਦੁਬਾਰਾ ਸ਼ੁਰੂ ਹੋਣ ਲਈ ਤਿਆਰ ਹੈ। ਜਿਸ ਤਹਿਤ ਆਈ.ਐੱਸ.ਬੀ.ਟੀ. ਸ਼ਿਮਲਾ 'ਚ ਸਾਰੀਆਂ ਬੱਸਾਂ ਨੂੰ ਸੈਨੀਟਾਈਜ਼ ਕੀਤਾ ਜਾ ਰਿਹਾ ਹੈ ਅਤੇ ਸਾਰੇ ਸਟਾਫ ਨੂੰ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਟਵੀਟ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://twitter.com/PIBChandigarh/status/1267698924812304385