ਚੰਡੀਗੜ੍ਹ, 2 ਜੂਨ 2020 - ਪੰਜਾਬ 'ਚ ਮੰਗਲਵਾਰ ਨੂੰ ਕੋਰੋਨਾ ਦੇ 41 ਕੇਸ ਸਾਹਮਣੇ ਆਏ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 279 ਹੋ ਗਈ ਹੈ। ਜਦੋਂ ਕਿ ਸੂਬੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ 2342 ਹੋ ਗਈ ਹੈ ਜਦੋਂ ਕਿ 2017 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
02-06-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
02-06-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-41
· * 15 ਪਾਜੇਟਿਵ ਮਾਮਲਿਆਂ ਦੇ ਸੰਕਰਮਣ ਦਾ ਸਰੋਤ ਪੰਜਾਬ ਤੋਂ ਬਾਹਰ ਹੈ।
02.06.2020 ਨੂੰ ਕੇਸ:
· ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 00
· ਆਈਸੀਯੂ ਵਿਚ ਦਾਖ਼ਲ ਮਰੀਜ਼ਾਂ ਦੀ ਗਿਣਤੀ -00
· ਵੈਂਟੀਲੇਟਰ ’ਤੇ ਮਰੀਜ਼ਾਂ ਦੀ ਗਿਣਤੀ- 00
· ਠੀਕ ਹੋਏ ਮਰੀਜ਼ਾਂ ਦੀ ਗਿਣਤੀ –17- (ਹੁਸ਼ਿਆਰਪੁਰ-12, ਗੁਰਦਾਸਪੁਰ-5)
· ਮੌਤਾਂ ਦੀ ਗਿਣਤੀ-02 (ਪਠਾਨਕੋਟ ਅਤੇ ਲੁਧਿਆਣਾ)
2. ਕੁੱਲ ਮਾਮਲੇ