← ਪਿਛੇ ਪਰਤੋ
ਚੰਡੀਗੜ੍ਹ, 2 ਜੂਨ 2020 - ਚੰਡੀਗੜ੍ਹ ਦੇ ਸੈਕਟਰ 9 'ਚ ਇੱਕ ਸ਼ਰਾਬ ਦੇ ਠੇਕੇ 'ਤੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ, ਜਿਸ ਨੂੰ ਪੀ.ਜੀ.ਆਈ. ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਸ ਸਥਾਨ 'ਤੇ ਗੋਲੀ ਚੱਲਣ ਦੀ ਇਹ ਘਟਨਾ ਵਾਪਰੀ ਹੈ ਉੱਥੋਂ ਥੋੜੀ ਹੀ ਦੂਰੀ 'ਤੇ ਚੰਡੀਗੜ੍ਹ ਪੁਲਿਸ ਦਾ ਹੈਡਕੁਆਟਰ ਸਥਿਤ ਹੈ।
Total Responses : 188