ਜਗਮੀਤ ਸਿੰਘ
- ਕਾਂਗਰਸੀ ਆਗੂਆਂ ਨੇ ਮਿੱਠਾ ਨੂੰ ਦਿੱਤੀਆਂ ਵਧਾਈਆਂ ਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
ਭਿੱਖੀਵਿੰਡ, 3 ਜੂਨ 2020 - ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਸੀਨੀਅਰ ਕਾਂਗਰਸ ਪਾਰਟੀ ਆਗੂ ਕਿਰਨਜੀਤ ਸਿੰਘ ਮਿੱਠਾ ਮਾੜੀਮੇਘਾ ਨੂੰ ਪੰਜਾਬ ਐਗਰੋ ਇੰਡਸਟਰੀਜ਼ ਦਾ ਡਾਇਰੈਕਟਰ ਬਣਾ ਕੇ ਨੌਜਵਾਨਾਂ ਵਿਚ ਨਵਾਂ ਜੋਸ਼ ਪੈਦਾ ਕੀਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਨਵ-ਨਿਯੁਕਤ ਡਾਇਰੈਕਟਰ ਕਿਰਨਜੀਤ ਸਿੰਘ ਮਿੱਠਾ ਮਾੜੀਮੇਘਾ ਨੂੰ ਵਧਾਈ ਦਿੰਦਿਆਂ ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ, ਕਾਂਗਰਸ ਸੂਬਾ ਕਮੇਟੀ ਮੈਂਬਰ ਸਰਵਨ ਸਿੰਘ ਧੁੰਨ, ਅਨੂਪ ਸਿੰਘ ਭੁੱਲਰ, ਜਗੀਰਦਾਰ ਕੁਲਦੀਪ ਸਿੰਘ ਮਾੜੀਮੇਘਾ, ਆਸਟ੍ਰੇਲੀਆ ਉਵਰਸੀਜ਼ ਕਾਂਗਰਸ ਦੇ ਵਾਈਸ ਪ੍ਰਧਾਨ ਸੁਖਬੀਰ ਸਿੰਘ ਸੰਧੂ, ਤਰਲੋਕ ਸਿੰਘ ਚੱਕਵਾਲੀਆ, ਜਥੇਦਾਰ ਸਤਨਾਮ ਸਿੰਘ ਮਨਾਵਾਂ, ਗੁਰਸੇਵਕ ਸਿੰਘ ਲਾਡੀ ਅਲਗੋਂ, ਸਰਪੰਚ ਸਰਪੰਚ ਰਾਜਵੰਤ ਸਿੰਘ ਪਹੂਵਿੰਡ, ਸਰਪੰਚ ਇੰਦਰਬੀਰ ਸਿੰਘ ਪਹੂਵਿੰਡ, ਸਰਪੰਚ ਸਿਮਰਜੀਤ ਸਿੰਘ ਭੈਣੀ, ਐਡਵੋਕੇਟ ਅਮਰਿੰਦਰ ਸਿੰਘ ਸੰਧੂ, ਡਾ.ਬਲਵੀਰ ਸਿੰਘ ਸੰਧੂ, ਸਰਪੰਚ ਆਲਮਪ੍ਰੀਤ ਸਿੰਘ ਭੈਣੀ ਮੱਸਾ ਸਿੰਘ, ਸਰਪੰਚ ਸਤਰਾਜ ਸਿੰਘ ਮਰਗਿੰਦਪੁਰਾ, ਸਰਪੰਚ ਕਰਤਾਰ ਸਿੰਘ ਬਲ੍ਹੇਰ, ਸਰਪੰਚ ਬਲਜੀਤ ਸਿੰਘ ਚੂੰਗ, ਜੱਸ ਵਾਂ, ਬੱਬੂ ਸ਼ਰਮਾ, ਸੁਰਿੰਦਰ ਸਿੰਘ ਬੁੱਗ, ਸਰਪੰਚ ਗੁਰਮੁਖ ਸਿੰਘ ਸਾਂਡਪੁਰਾ, ਸਰਪੰਚ ਸੁੱਚਾ ਸਿੰਘ ਕਾਲੇ, ਸਰਪੰਚ ਗੋਰਾ ਸਾਂਧਰਾ, ਸਰਪੰਚ ਲਾਲੀ ਕਾਜੀਚੱਕ, ਗੁਰਜੀਤ ਸਿੰਘ ਘੁਰਕਵਿੰਡ, ਨਗਰ ਪੰਚਾਇਤ ਭਿੱਖੀਵਿੰਡ ਪ੍ਰਧਾਨ ਕ੍ਰਿਸ਼ਨਪਾਲ ਜੱਜ, ਸਰਪੰਚ ਦੀਪ ਖਹਿਰਾ, ਸਰਪੰਚ ਬਲਜੀਤ ਸਿੰਘ ਫਰੰਦੀਪੁਰ, ਸਰਪੰਚ ਗੁਰਜੰਟ ਸਿੰਘ ਭਗਵਾਨਪੁਰਾ ਕਲਾਂ, ਸਰਪੰਚ ਹਰਪ੍ਰੀਤ ਸਿੰਘ ਸਿੰਘਪੁਰਾ, ਪੰਚ ਬੋਹੜ ਸਿੰਘ ਬਲ੍ਹੇਰ, ਸਰਪੰਚ ਮਨਦੀਪ ਸਿੰਘ ਸੰਧੂ, ਸਰਪੰਚ ਬਲਜਿੰਦਰ ਸਿੰਘ ਸੰਤਪੁਰਾ, ਸਰਪੰਚ ਜਰਨੈਲ ਸਿੰਘ ਚੇਲਾ, ਸਰਪੰਚ ਦਿਲਬਾਗ ਸਿੰਘ ਕੱਚਾਪੱਕਾ, ਬਲਾਕ ਸੰਮਤੀ ਮੈਂਬਰ ਵਰਿੰਦਰਬੀਰ ਸਿੰਘ ਕਾਜੀਚੱਕ, ਸਰਪੰਚ ਗੁਰਸ਼ਰਨ ਸਿੰਘ ਪਹਿਲਵਾਨਕੇ, ਸਾਬਕਾ ਸਰਪੰਚ ਦਰਸ਼ਨ ਸਿੰਘ ਬਲ੍ਹੇਰ, ਸਰਪੰਚ ਮਿਲਖਾ ਸਿੰਘ ਅਲਗੋਂ, ਸਰਪੰਚ ਸੁਖਵਿੰਦਰ ਸਿੰਘ ਪਠਾਣਕੀਆ, ਰਿੰਕੂ ਝਬਾਲ, ਸਰਪੰਚ ਪ੍ਰਭਜੀਤ ਸਿੰਘ ਸੁਰਸਿੰਘ, ਸਰਬਜੀਤ ਸਿੰਘ ਡਲੀਰੀ, ਸਰਪੰਚ ਫੋਜਾ ਸਿੰਘ ਸਮਰਾ, ਸਰਪੰਚ ਗੁਰਵਿੰਦਰ ਸਿੰਘ ਦਰਾਜਕੇ, ਸਰਪੰਚ ਹਰਵਿੰਦਰ ਸਿੰਘ ਹੁੰਦਲ, ਸੁਖਜਿੰਦਰ ਸਿੰਘ ਹੁੰਦਲ, ਸਰਪੰਚ ਕਰਮ ਸਿੰਘ ਮਾੜੀਗੋੜ ਸਿੰਘ, ਸਰਪੰਚ ਰਾਮ ਸਿੰਘ ਮਾੜੀ ਗੋੜ ਕਲਾਂ, ਪੀ.ਏ ਕੰਵਲ ਭੁੱਲਰ, ਸਰਪੰਚ ਗੁਰਵਿੰਦਰ ਸਿੰਘ ਦਾਊਦਪੁਰਾ, ਕੁਲਵੰਤ ਸਿੰਘ ਚੁੰਗ, ਸਰਪੰਚ ਸੁਰਿੰਦਰ ਸਿੰਘ ਘਰਿਆਲੀ, ਬਲਜੀਤ ਸਿੰਘ ਅਲਗੋਂ, ਜਗਜੀਤ ਸਿੰਘ ਘੁਰਕਵਿੰਡ ਆਦਿ ਨੇ ਕੀਤਾ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸੰਸਦ ਜਸਬੀਰ ਸਿੰਘ ਗਿੱਲ, ਸੰਸਦ ਗੁਰਜੀਤ ਸਿੰਘ ਔਜਲਾ, ਵਿਧਾਇਕ ਸੁਖਪਾਲ ਸਿੰਘ ਭੁੱਲਰ ਆਦਿ ਹਾਈ ਕਮਾਂਡ ਦਾ ਧੰਨਵਾਦ ਕੀਤਾ।