← ਪਿਛੇ ਪਰਤੋ
ਨਵੀਂ ਦਿੱਲੀ, 4 ਜੂਨ 2020 - ਕੋਵਿਡ -19 ਸੰਕਟ ਦੇ ਮੱਦੇਨਜ਼ਰ ਪਾਰਲੀਮੈਂਟ ਅੰਦਰ ਸੰਸਦ ਮੈਂਬਰਾਂ ਦੇ ਨਿੱਜੀ ਸਟਾਫ ਦੇ ਦਾਖਲੇ 'ਤੇ ਵੀਰਵਾਰ ਨੂੰ ਲੋਕ ਸਭਾ ਸਕੱਤਰੇਤ ਵੱਲੋਂ ਅਗਲੇ ਨੋਟਿਸ ਤੱਕ ਪਾਬੰਦੀ ਲਾ ਦਿੱਤੀ ਗਈ ਹੈ।
Total Responses : 188