← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 5 ਜੂਨ 2020 - ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 20 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਹ ਸਾਰੇ ਮਰੀਜ਼ ਅੰਮ੍ਰਿਤਸਰ ਸ਼ਹਿਰ ਦੇ ਹੀ ਵਸਨੀਕ ਹਨ। ਜਿਨ੍ਹਾਂ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇੱਥੇ ਕੁਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 440 ਹੋ ਗਈ।
Total Responses : 108