ਚੰਡੀਗੜ੍ਹ, 4 ਜੂਨ 2020 - ਪੰਜਾਬ 'ਚ ਸ਼ਨੀਵਾਰ ਨੂੰ ਕੋਰੋਨਾ ਦੇ 54 ਕੇਸ ਸਾਹਮਣੇ ਆਏ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 373 ਹੋ ਗਈ ਹੈ। ਜਦੋਂ ਕਿ ਸੂਬੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ 2515 ਹੋ ਗਈ ਹੈ ਜਦੋਂ ਕਿ 2092 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
06-06-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
06-06-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-54
· * 8 ਪਾਜੇਟਿਵ ਮਾਮਲਿਆਂ ਦੇ ਸੰਕਰਮਣ ਦਾ ਸਰੋਤ ਪੰਜਾਬ ਤੋਂ ਬਾਹਰ ਹੈ।
06.06.2020 ਨੂੰ ਕੇਸ:
· ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 05 (ਅੰਮ੍ਰਿਤਸਰ-2, ਪਠਾਨਕੋਟ-1, ਜਲੰਧਰ-1, ਗੁਰਦਾਸਪੁਰ-1)
· ਆਈਸੀਯੂ ਵਿਚ ਦਾਖ਼ਲ ਮਰੀਜ਼ਾਂ ਦੀ ਗਿਣਤੀ -00
· ਵੈਂਟੀਲੇਟਰ ’ਤੇ ਮਰੀਜ਼ਾਂ ਦੀ ਗਿਣਤੀ- 00
· ਠੀਕ ਹੋਏ ਮਰੀਜ਼ਾਂ ਦੀ ਗਿਣਤੀ –23 (ਅੰਮ੍ਰਿਤਸਰ -17, ਗੁਰਦਾਸਪੁਰ-1, ਐਸ.ਏ.ਐਸ. ਨਗਰ-1, ਸੰਗਰੂਰ-4)
· ਮੌਤਾਂ ਦੀ ਗਿਣਤੀ-02 (ਪਠਾਨਕੋਟ ਅਤੇ ਅੰਮ੍ਰਿਤਸਰ)
2. ਕੁੱਲ ਮਾਮਲੇ