← ਪਿਛੇ ਪਰਤੋ
ਨਵੀਂ ਦਿੱਲੀ, 7 ਜੂਨ 2020 - ਦੇਸ਼ ਦੀ ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ 'ਚ ਸਵੇਰੇ ਪਏ ਮੀਂਹ ਅਤੇ ਤੇਜ਼ ਹਵਾਵਾਂ ਨੇ ਮੌਸਮ ਸੁਹਾਵਣਾ ਕਰ ਦਿੱਤਾ ਹੈ। ਮੀਂਹ ਕਾਰਨ ਦਿੱਲੀ ਦੇ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅਨੁਮਾਨ ਲਾਇਆ ਹੈ ਕਿ ਦਿੱਲੀ ਐਨ.ਸੀ.ਆਰ. 'ਚ ਅਗਲੇ ਆਉਣ ਵਾਲੇ ਕੁੱਝ ਦਿਨ ਮੌਸਮ ਅਜਿਹਾ ਹੀ ਰਹਿ ਸਕਦਾ ਹੈ।
Total Responses : 265