← ਪਿਛੇ ਪਰਤੋ
ਕੁਲਜਿੰਦਰ ਸਰਾ
ਮੋਹਾਲੀ, 29 ਜੂਨ 2020 - ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਰੋਸ ਵਜੋਂ ਅੱਜ ਸਮੁੱਚੀ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਸ ਪ੍ਰਦਰਸਨ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਮੋਹਾਲੀ ਨੂੰ ਪ੍ਰਧਾਨ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ।
Total Responses : 934