ਸਿੱਖਿਆ ਵਿਭਾਗ ਵੱਲੋਂ 8 ਪੀ ਈ ਐਸ ਗਰੁੱਪ ਏ ਕੇਡਰ ਦੇ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 30 ਜੂਨ, 2020 : ਸਿੱਖਿਆ ਵਿਭਾਗ ਨੇ ਪੀ ਈ ਐਸ (ਸਕੂਲ ਅਤੇ ਇੰਸਪੈਕਸ਼ਨ) ਗਰੁੱਪ ਏ ਕੇਡਰ ਦੇ 8 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।
ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਜਿਹਨਾਂ ਪ੍ਰਿੰਸੀਪਲਾਂ ਦੀ ਬਦਲੀ ਉਪਰੰਤ ਪਿਛਲੇ ਸਟੇਸ਼ਨ 'ਤੇ ਕੋਈ ਰੈਗੂਲਰ ਪ੍ਰਿੰਸੀਪਲ ਨਹੀਂ ਰਹਿ ਜਾਂਦਾ, ਉਹਨਾਂ ਸਕੂਲਾਂ ਵਿਚ ਉਹ ਹਫਤੇ ਦੇ ਅਖੀਰਲੇ ਤਿੰਨ ਦਿਨ ਵੀਰਵਾਰ, ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਜਾਣਗੇ ਤੇ ਨਵੀਂ ਤਾਇਨਾਤੀ ਵਾਲੀ ਥਾਂ 'ਤੇ ਹਫਤੇ ਦੇ ਪਹਿਲੇ ਤਿੰਨ ਦਿਨ ਸੋਮਵਾਰ, ਮੰਗਲਵਾਰ ਤੇ ਬੁੱਧਵਾਰ ਨੂੰ ਜਾਣਗੇ।
ਬਦਲੇ ਗਏ ਅਧਿਕਾਰੀਆਂ ਦੇ ਵੇਰਵੇ ਇਸ ਅਨੁਸਾਰ ਹਨ :