← ਪਿਛੇ ਪਰਤੋ
ਚੰਡੀਗੜ੍ਹ, 30 ਜੂਨ 2020 - ਪੰਜਾਬ ਸਰਕਾਰ ਨੇ ਸਾਬਕਾ ਚੀਫ ਸਕੱਤਰ ਕਰਨ ਅਵਤਾਰ ਸਿੰਘ ਨੂੰ ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ।
ਸੁਸ਼ੀਲ ਗੁਪਤਾ ਅਤੇ ਸੁਰਿੰਦਰ ਸਿੰਘ ਕੁੱਕਲ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ।
Total Responses : 929