← ਪਿਛੇ ਪਰਤੋ
ਚੰਡੀਗੜ੍ਹ, 1 ਜੁਲਾਈ 2020 - ਚੰਡੀਗੜ੍ਹ ਪ੍ਰਸ਼ਾਸਨ ਨੇ ਅਨਲਾਕ-2.0 ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਸ ਦੁਕਾਨਾਂ ਖੋਲ੍ਹਣ ਲਈ ਔਡ-ਈਵਨ ਸਿਸਟਮ ਨੂੰ ਖਤਮ ਕਰ ਦਿੱਤਾ ਗਿਆ ਹੈ ਅਤੇ ਦੁਕਾਨਾਂ ਨੂੰ ਸਵੇਰੇ 10 ਵਜੇ ਤੋਂ ਰਾਤ 9 ਵਜੇ ਤੱਕ ਖੋਲ੍ਹਣ ਦੀ ਆਗਿਆ ਹੋਵੇਗੀ। ਇਸ ਤੋਂ ਬਿਨਾਂ ਟੂ-ਵ੍ਹੀਲਰ 'ਤੇ ਦੋ ਜਾਣਿਆ ਨੂੰ ਬੈਠਣ ਦੀ ਆਗਿਆ ਹੋਵੇਗੀ ਅਤੇ ਕਾਰ 'ਚ ਵੀ ਚਾਰ ਸਵਾਰੀਆਂ ਬੈਠ ਸਕਦੀਆਂ ਹਨ। ਪੜ੍ਹੋ ਹੇਠਾਂ ਜਾਰੀ ਕੀਤੇ ਨਵੇਂ ਦਿਸ਼ਾ ਨਿਰਦੇਸ਼...
Total Responses : 986