← ਪਿਛੇ ਪਰਤੋ
ਚੰਡੀਗੜ੍ਹ, 1 ਜੁਲਾਈ 2020 - ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਦੇ 101 ਕੇਸ ਸਾਹਮਣੇ ਆਏ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 1530 ਹੋ ਗਈ ਹੈ। ਜਦੋਂ ਕਿ ਸੂਬੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ 5668 ਹੋ ਗਈ ਹੈ ਜਦੋਂ ਕਿ 3989 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 862