← ਪਿਛੇ ਪਰਤੋ
ਚੰਡੀਗੜ੍ਹ, 2 ਜੁਲਾਈ 2020 - ਪੰਜਾਬ 'ਚ ਸ਼ੁੱਕਰਵਾਰ ਨੂੰ ਕੋਰੋਨਾ ਦੇ 120 ਕੇਸ ਸਾਹਮਣੇ ਆਏ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 1488 ਹੋ ਗਈ ਹੈ। ਜਦੋਂ ਕਿ ਸੂਬੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ 5784 ਹੋ ਗਈ ਹੈ ਜਦੋਂ ਕਿ 4144 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 108