← ਪਿਛੇ ਪਰਤੋ
ਨਾਮੀ ਕੋਰੀਓਗ੍ਰਾਫਰ ਸਰੋਜ ਖਾਨ ਨਹੀਂ ਰਹੇ ਮੁੰਬਈ, 3 ਜੁਲਾਈ, 2020 : ਨਾਮੀ ਕੋਰੀਓਗ੍ਰਾਫਰ ਸਰੋਜ ਖਾਨ ਦਾ ਦਿਹਾਂਤ ਹੋ ਗਿਆ ਹੈ। ਉਹ 71 ਸਾਲਾਂ ਦੇ ਸਨ। ਉਹਨਾਂ ਨੂੰ ਸਾਹ ਲੈਣ ਵਿਚ ਤਕਲੀਫ ਹੋਣ ਕਾਰਨ 20 ਜੂਨ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।
Total Responses : 108