← ਪਿਛੇ ਪਰਤੋ
ਚੰਡੀਗੜ੍ਹ, 3 ਜੁਲਾਈ 2020 - ਚੰਡੀਗੜ੍ਹ 'ਚ ਕੋਰੋਨਾ ਦੇ ਮਰੀਜ਼ਾਂ ਦੀ ਰਿਕਵਰੀ ਦਰ ਬਾਕੀ ਸੂਬਿਆਂ ਨਾਲੋਂ ਬਿਹਤਰ ਹੈ। ਚੰਡੀਗੜ੍ਹ 'ਚ ਕੋਰੋਨਾ ਦੇ ਮਰੀਜ਼ਾਂ ਦੀ ਰਿਕਵਰੀ ਦਰ 82.3% ਹੈ। ਇਸ ਸਬੰਧੀ ਭਾਰਤ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਅੰਕੜੇ ਜਾਰੀ ਕੀਤੇ ਗਏ ਹਨ, ਜਿਸ ਅਨੁਸਾਰ ਚੰਡੀਗੜ੍ਹ 'ਚ ਕੋਰੋਨਾ ਦੇ ਮਰੀਜ਼ਾਂ ਦੀ ਰਿਕਵਰੀ ਦਰ ਬਾਕੀ ਸੂਬਿਆਂ ਨਾਲੋਂ ਵਧੀਆ ਹੈ, ਇਸ ਲਿਸਟ 'ਚ ਚੰਡੀਗੜ੍ਹ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਪੜ੍ਹੋ ਲਿਸਟ...
Total Responses : 108