← ਪਿਛੇ ਪਰਤੋ
ਚੰਡੀਗੜ੍ਹ, 4 ਜੁਲਾਈ 2020 - ਹਿਸਾਰ ਤੋਂ ਭਾਜਪਾ ਦੇ ਐਮ.ਪੀ. ਬ੍ਰਿਜੇਂਦਰ ਸਿੰਘ ਦਾ ਕੋਵਿਡ ਟੈਸਟ ਲਿਆ ਗਿਆ ਸੀ ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਸਿੰਘ ਨੇ ਬੀਤੇ ਬੁੱਧਵਾਰ ਨੂੰ ਆਪਣੇ ਹਲਕੇ ਦਾ ਦੌਰਾ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਿਛਲੇ ਕੁੱਝ ਦਿਨਾਂ ਤੋਂ ਬੁਖਾਰ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਬਿਤੇ ਕੱਲ੍ਹ ਖੁਦ ਹੀ ਕੋਵਿਡ ਟੈਸਟ ਕਰਵਾ ਲਿਆ। ਜਿਸ ਦੀ ਟੈਸਟ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।
Total Responses : 189