← ਪਿਛੇ ਪਰਤੋ
ਨਵੀਂ ਦਿੱਲੀ, 5 ਜੁਲਾਈ 2020 - ਸਿੱਖਸ ਫਾਰ ਜਸਟਿਸ ਦੀਆਂ ਗੈਰਕਾਨੂੰਨੀ ਗਤੀਵਿਧੀਆਂ ਅਤੇ ਆਪਣੇ ਮਕਸਦ ਲਈ ਸਮਰਥਕਾਂ ਨੂੰ ਰਜਿਸਟਰ ਕਰਨ ਲਈ ਇੱਕ ਮੁਹਿੰਮ ਚਲਾਈ ਨੂੰ ਰੋਕਣ ਲਈ ਐਮ.ਐਚ.ਏ. ਦੀ ਸਿਫਾਰਸ਼ 'ਤੇ ਇਲੈਕਟ੍ਰਾਨਿਕਸ ਅਤੇ ਇਨਫੋ ਟੈਕ ਮਿਨਿਸਟਰੀ ਨੇ ਸਿੱਖਸ ਫਾਰ ਜਸਟਿਸ ਦੀਆਂ 40 ਵੈਬਸਾਈਟਾਂ ਨੂੰ ਬਲਾਕ ਕਰਨ ਲਈ ਆਈ.ਟੀ. ਐਕਟ 2000 ਦੇ ਤਹਿਤ ਹੁਕਮ ਜਾਰੀ ਕੀਤੇ ਹਨ।
Total Responses : 189