ਪੰਜਾਬ ਸਰਕਾਰ ਨੇ ਸਿਹਤ ਵਿਭਾਗ ਵਿਚ ਖਾਲੀ ਆਸਾਮੀਆਂ ਭਰਨ ਦੀ ਪ੍ਰਕਿਰਿਆ ਆਰੰਭੀ
ਚੰਡੀਗੜ੍ਹ, 6 ਜੁਲਾਈ, 2020 : ਪੰਜਾਬ ਸਰਕਾਰ ਨੇ ਸਿਹਤ ਵਿਭਾਗ ਵਿਚ ਖਾਲੀ ਪਈਆਂ ਆਸਾਮੀਆਂ ਭਰਨ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ। ਡਰਾਈਵਰ ਤੋਂ ਲੈ ਕੇ ਡਾਕਟਰਾਂ ਤੱਕ ਵੱਖ ਵੱਖ ਆਸਾਮੀਆਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਭਰੀਆਂ ਜਾਣਗੀਆਂ। ਵੇਖੋ ਖਾਲੀ ਪੋਸਟਾਂ ਦੇ ਵੇਰਵੇ ਨਾਲ ਨੱਥੀ ਸੂਚੀ ਵਿਚ :