← ਪਿਛੇ ਪਰਤੋ
ਚੰਡੀਗੜ੍ਹ, 7 ਜੁਲਾਈ 2020 - ਵੈਲਫੇਅਰ ਐਕਟ 2016 ਨੂੰ ਰੀਪੀਲ ਕਰਕੇ ਨਵਾਂ ਕਾਨੂੰਨ ਬਣਾਉਣ ਅਤੇ ਮੁਲਾਜ਼ਮਾਂ ਨੂੰ ਰਾਹਤ ਪੈਕਜ਼ ਦੇਣ ਲਈ ਸੁਝਾਅ ਸਬੰਧੀ ਕੈਬਨਿਟ ਸਬ ਕਮੇਟੀ ਗਠਿਤ ਕੀਤੀ ਗਈ ਹੈ ਜਿਸ 'ਚ ਕੈਨਬਿਟ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ ਬਾਦਲ, ਤ੍ਰਿਪਤ ਰਾਜਿੰਦਰ ਬਾਜਵਾ, ਚਰਨਜੀਤ ਚੰਨੀ ਅਤੇ ਸੁਖਜਿੰਦਰ ਰੰਧਾਵਾ ਨੂੰ ਸ਼ਾਮਿਲ ਕੀਤਾ ਗਿਆ ਹੈ।
Total Responses : 193