← ਪਿਛੇ ਪਰਤੋ
ਚੰਡੀਗੜ੍ਹ, 7 ਜੁਲਾਈ 2020 - ਪੰਜਾਬ 'ਚ ਮੰਗਲਵਾਰ ਸ਼ਾਮ ਤੱਕ ਕੋਰੋਨਾ ਦੇ 208 ਕੇਸ ਸਾਹਮਣੇ ਆਏ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 2020 ਹੋ ਗਈ ਹੈ। ਜਦੋਂ ਕਿ ਸੂਬੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ 6749 ਹੋ ਗਈ ਹੈ ਜਦੋਂ ਕਿ 4554 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 930