← ਪਿਛੇ ਪਰਤੋ
ਚੰਡੀਗੜ੍ਹ, 8 ਜੁਲਾਈ 2020 - ਪੰਜਾਬ ਸਰਕਾਰ ਵੱਲੋਂ ਰਜਿਸਟਰਾਰ ਦਫਤਰਾਂ 'ਚ ਅਪਵਾਇੰਟਮੈਂਟਾਂ ਦੇ ਬੈਕਲਾਗ ਖਤਮ ਕਰਕੇ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਹੁਣ ਰਜਿਸਟਰਾਰ ਦਫਤਰਾਂ 'ਚ ਰਜਿਸਟ੍ਰੇਸ਼ਨ ਸਵੇਰੇ 9:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੋਵੇਗੀ ਅਤੇ ਇਸ ਦੇ ਨਾਲ ਹੀ ਸੋਸ਼ਲ ਸਬੰਧੀ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ। ਪੜ੍ਹੋ ਹੁਕਮਾਂ ਦੀ ਕਾਪੀ...
Total Responses : 942