← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 8 ਜੁਲਾਈ 2020 - ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲੇ ਆਏ ਸਾਹਮਣੇ ਆਏ ਹਨ ਅਤੇ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਦੇ ਨਾਲ ਹੀ ਹੁਣ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 1048 ਹੈ ਅਤੇ ਮੌਤਾਂ ਦੀ ਕੁੱਲ ਗਿਣਤੀ 40 ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਦਫ਼ਤਰ ਵਲੋਂ ਕੀਤੀ ਗਈ ਹੈ।
Total Responses : 929