← ਪਿਛੇ ਪਰਤੋ
ਚੰਡੀਗੜ੍ਹ, 10 ਜੁਲਾਈ 2020 - ਪੰਜਾਬ 'ਚ ਸ਼ੁੱਕਰਵਾਰ ਸ਼ਾਮ ਤੱਕ 217 ਕੇਸ ਸਾਹਮਣੇ ਆਏ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 2153 ਹੋ ਗਈ ਹੈ। ਜਦੋਂ ਕਿ ਸੂਬੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ 7357 ਹੋ ਗਈ ਹੈ ਜਦੋਂ ਕਿ 5017 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 188