← ਪਿਛੇ ਪਰਤੋ
ਫਿਰੋਜ਼ਪੁਰ, 11 ਜੁਲਾਈ 2020 - ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕੋਰੋਨਾ ਦਾ ਵਧਣਾ ਬੇਰੋਕ ਜਾਰੀ ਹੈ। ਹਰ ਰੋਜ਼ ਨਵੇਂ ਕੋਰੋਨਾ ਮਰੀਜ਼ ਆਉਣ ਨਾਲ ਪੀੜਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਅੱਜ ਫਿਰ ਫਿਰੋਜ਼ਪੁਰ ਜ਼ਿਲ੍ਹੇ ਵਿਚ 8 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਤਲਵੰਡੀ ਭਾਈ ਦੀ ਇਕ ਬੱਚੀ ਸਮੇਤ 3 ਜਣਿਆਂ ਦੀ ਰਿਪੋਰਟ ਪੋਜ਼ੀਟਿਵ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 63 ਹੋ ਗਈ ਹੈ।
Total Responses : 875