← ਪਿਛੇ ਪਰਤੋ
ਚੰਡੀਗੜ੍ਹ, 11 ਜੁਲਾਈ 2020 - ਪੰਜਾਬ 'ਚ ਸ਼ਨੀਵਾਰ ਸ਼ਾਮ ਤੱਕ ਕੋਰੋਨਾ ਦੇ 231 ਕੇਸ ਸਾਹਮਣੇ ਆਏ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 2352 ਹੋ ਗਈ ਹੈ। ਜਦੋਂ ਕਿ ਸੂਬੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ 7587 ਹੋ ਗਈ ਹੈ ਜਦੋਂ ਕਿ 5040 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 929