← ਪਿਛੇ ਪਰਤੋ
ਚੰਡੀਗੜ੍ਹ, 12 ਜੁਲਾਈ 2020 - ਪੰਜਾਬ 'ਚ ਐਤਵਾਰ ਸ਼ਾਮ ਤੱਕ ਕੋਰੋਨਾ ਦੇ 234 ਕੇਸ ਸਾਹਮਣੇ ਆਏ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 2230 ਹੋ ਗਈ ਹੈ। ਜਦੋਂ ਕਿ ਸੂਬੇ 'ਚ ਕੁੱਲ ਮਰੀਜ਼ਾਂ ਦੀ ਗਿਣਤੀ 7821 ਹੋ ਗਈ ਹੈ ਜਦੋਂ ਕਿ 5392 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 928